Gurmukhi Da Beta - Seven Rivers Satinder Sartaaj Mp3 Songs


Download Gurmukhi Da Beta - Seven Rivers Songs
  

Gurmukhi Da Beta - Seven Rivers Lyrics - Satinder Sartaaj

ਜਿਹਨੂੰ ਖ਼ੁਦ ਬਣਾ ਕੇ ਸ਼ਾਯਰ ਕਰਤੇ ਨੇ ਬਖ਼ਸ਼ੀ ਕਵਿਤਾ ; ‘ਸਰਤਾਜ’ ਨਾਮ ਦੇ ਕੇ ਓਹਨੂੰ ਖੋਰਦੇ ਨੇ ਅੱਖਰ ! ਉੱਤਰੇ ਨਾ ਜੋ ਖ਼ੁਮਾਰੀ ਉਸ ਲੋਰ ਦੇ ਨੇ ਅੱਖਰ ! ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ ! ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ ! 1.ਫੁੱਲਾਂ ਨੂੰ ਕੋਣ ਦੱਸੇ (ਕਿ) ਥੋਨੂੰ ਦਾਨ 'ਚ ਮਿਲ਼ੇ ਨੇ , ਜਿਹੜੀ ਟਿੱਬਿਆਂ 'ਚ ਟਹਿਕੇ ਉਸ ਥ੍ਹੋਰ ਦੇ ਨੇ ਅੱਖਰ ! ਥੋਨੂੰ ਖੇਲਣੇ ਨੂੰ ਮਿਲ਼ ਗਏ ਕਿਸੇ ਹੋਰ ਦੇ ਨੇ ਅੱਖਰ ! ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ ! ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ ! 2.ਕੋਇਲਾਂ ਨੂੰ ਮਿਲ਼ ਗਈ ਏ ਸਭਨਾਂ ਦੀ ਸਹਿਮਤੀ ਪਰ; ਜੋ ਰੋਂਦਿਆਂ ਵੀ ਨੱਚਦਾ ਉਸ ਮੋਰ ਦੇ ਨੇ ਅੱਖਰ ! ਥੋਨੂੰ ਖੇਲਣੇ ਨੂੰ ਮਿਲ਼ ਗਏ ਕਿਸੇ ਹੋਰ ਦੇ ਨੇ ਅੱਖਰ ! ਜੀ ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ ! ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ ! 3.ਪੰਜਾਬ ਦੀ ਵਿਰਾਸਤ ਜਦੋਂ ਮੜ੍ਹਕ ਨਾਲ਼ ਤੁਰਦੀ ਝਾਂਜਰ 'ਚ ਜਿਹੜਾ ਛਣਕੇ ਉਸ ਬੋਰ ਦੇ ਨੇ ਅੱਖਰ ! ਉੱਤਰੇ ਨਾ ਜੋ ਖ਼ੁਮਾਰੀ ਉਸ ਲੋਰ ਦੇ ਨੇ ਅੱਖਰ ! ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ ! ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ ! 4.ਸਿੰਧ ਬਿਆਸ ਰਾਵੀ ਘੱਘਰ, ਸਤਲੁਜ ਚੇਨਾਬ ਜਿਹਲਮ, ਕਲਕਲ ਜੋ ਗੀਤ ਗਾਉਂਦੇ ਉਸ ਸ਼ੋਰ ਦੇ ਨੇ ਅੱਖਰ ! ਉੱਤਰੇ ਨਾ ਜੋ ਖ਼ੁਮਾਰੀ ਉਸ ਲੋਰ ਦੇ ਨੇ ਅੱਖਰ ! ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ ! ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ !

Download Songs in Zip File
320 Kbps 128 Kbps
  • More By Satinder Sartaaj

  • You May Also Like

  • Description: Gurmukhi Da Beta (Seven Rivers) Full Song Download From 22 Jun, 2019 by Satinder Sartaaj Gurmukhi Da Beta (Seven Rivers) new latest Punjabi Single Tracks Mp3 Song From album Satinder Sartaaj #gurmukhidabetasevenrivers, #Punjabisong, #satindersartaaj, #mp3download, #satindersartaaj, #gurmukhidabetasevenriverssatindersartaaj, #Punjabimusic, #MrPunjab, #download, #Gurmukhi_Da_Beta_(Seven_Rivers)_Satinder_Sartaaj, Satinder Sartaaj gurmukhidabetasevenrivers 320, Satinder Sartaaj Itunes Link,Satinder Sartaaj mp3 by Gurmukhi Da Beta (Seven Rivers) Upload on 2019 Satinder Sartaaj On Apple Music Full lyrics..

    Back To Home Back To Music

    Mr-Punjab

    Copyright Policy   |   Why choose us   |   Feedback

    Designing © Copyrights 2019 | All Rights Reserved